ਪੰਜਾਬ ਦੀ ਜੇਲ੍ਹ ਤੋਂ ਗੈਂਗਸਟਰ ਲਾਰੈਂਸ ਦੀ ਟੀਵੀ ਇੰਟਰਵਿਊ ਮਾਮਲੇ ਦੀ ਸੁਣਵਾਈ ਹੁਣ 3 ਤਰੀਕ ਨੂੰ ਹੋਵੇਗੀ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਜਵਾਬ ਦਾਖ਼ਲ ਕੀਤਾ ਜਾਵੇਗਾ। ਸੁਣਵਾਈ ਦੌਰਾਨ ਪੰਜਾਬ ਸਰਕਾਰ ਦੱਸੇਗੀ ਕਿ ਇਸ ਮਾਮਲੇ ਵਿੱਚ ਤਤਕਾਲੀ ਐਸਐਸਪੀ ਖ਼ਿਲਾਫ਼ ਕੀ ਕਾਰਵਾਈ ਕੀਤੀ ਗਈ ਹੈ। ਪਿਛਲੀ ਸੁਣਵਾਈ ‘ਤੇ ਅਦਾਲਤ ਨੇ ਪੁੱਛਿਆ ਸੀ ਕਿ ਅਧਿਕਾਰੀ ਨੂੰ ਕਿਉਂ ਬਚਾਇਆ ਜਾ ਰਿਹਾ ਹੈ।
ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਟੀਵੀ ਇੰਟਰਵਿਊ ਮਾਮਲੇ ਵਿੱਚ ਸੁਣਵਾਈ ਭਲ੍ਹਕੇ
RELATED ARTICLES