HomePunjabi NewsLiberal Breakingਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਟੀਵੀ ਇੰਟਰਵਿਊ ਮਾਮਲੇ ਵਿੱਚ ਸੁਣਵਾਈ ਭਲ੍ਹਕੇ

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਟੀਵੀ ਇੰਟਰਵਿਊ ਮਾਮਲੇ ਵਿੱਚ ਸੁਣਵਾਈ ਭਲ੍ਹਕੇ

ਪੰਜਾਬ ਦੀ ਜੇਲ੍ਹ ਤੋਂ ਗੈਂਗਸਟਰ ਲਾਰੈਂਸ ਦੀ ਟੀਵੀ ਇੰਟਰਵਿਊ ਮਾਮਲੇ ਦੀ ਸੁਣਵਾਈ ਹੁਣ 3 ਤਰੀਕ ਨੂੰ ਹੋਵੇਗੀ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਜਵਾਬ ਦਾਖ਼ਲ ਕੀਤਾ ਜਾਵੇਗਾ। ਸੁਣਵਾਈ ਦੌਰਾਨ ਪੰਜਾਬ ਸਰਕਾਰ ਦੱਸੇਗੀ ਕਿ ਇਸ ਮਾਮਲੇ ਵਿੱਚ ਤਤਕਾਲੀ ਐਸਐਸਪੀ ਖ਼ਿਲਾਫ਼ ਕੀ ਕਾਰਵਾਈ ਕੀਤੀ ਗਈ ਹੈ। ਪਿਛਲੀ ਸੁਣਵਾਈ ‘ਤੇ ਅਦਾਲਤ ਨੇ ਪੁੱਛਿਆ ਸੀ ਕਿ ਅਧਿਕਾਰੀ ਨੂੰ ਕਿਉਂ ਬਚਾਇਆ ਜਾ ਰਿਹਾ ਹੈ।

RELATED ARTICLES

Most Popular

Recent Comments