HomePunjabi NewsLiberal Breakingਅੰਮ੍ਰਿਤਪਾਲ ਸਿੰਘ ਦੀ NSA ਖ਼ਿਲਾਫ਼ ਹਾਈ ਕੋਰਟ ਵਿੱਚ ਪਟੀਸ਼ਨ ਤੇ ਸੁਣਵਾਈ ਅੱਜ

ਅੰਮ੍ਰਿਤਪਾਲ ਸਿੰਘ ਦੀ NSA ਖ਼ਿਲਾਫ਼ ਹਾਈ ਕੋਰਟ ਵਿੱਚ ਪਟੀਸ਼ਨ ਤੇ ਸੁਣਵਾਈ ਅੱਜ

ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਦੇ ਤੌਰ ਤੇ ਐਮਪੀ ਬਣੇ ਅੰਮ੍ਰਿਤ ਪਾਲ ਸਿੰਘ ਵੱਲੋਂ ਆਪਣੇ ਉੱਪਰ ਲਗਾਏ ਗਏ ਐਨਐਸਏ ਖਿਲਾਫ ਪਟੀਸ਼ਨ ਦੀ ਸੁਣਵਾਈ ਅੱਜ ਹਾਈ ਕੋਰਟ ਵਿੱਚ ਕੀਤੀ ਜਾਵੇਗੀ। ਆਪਣੀ ਪਟੀਸ਼ਨ ਦੇ ਵਿੱਚ ਅੰਮ੍ਰਿਤਪਾਲ ਸਿੰਘ ਨੇ ਕਿਹਾ ਹੈ ਕਿ ਸੰਸਦ ਮੈਂਬਰ ਦੇ ਉੱਪਰ ਐਨਐਸਏ ਨਹੀਂ ਲਗਾਇਆ ਜਾ ਸਕਦਾ। ਇਸਦੇ ਚਲਦੇ ਅੱਜ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਇਸ ਮਾਮਲੇ ਦੀ ਸੁਣਵਾਈ ਕੀਤੀ ਜਾਵੇਗੀ।

RELATED ARTICLES

Most Popular

Recent Comments