Tuesday, July 16, 2024
HomePunjabi NewsLiberal Breakingਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਸੁਣਵਾਈ

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਸੁਣਵਾਈ

ਕੱਲ੍ਹ ਗ੍ਰਿਫ਼ਤਾਰ ਕੀਤੇ ਗਏ ਚਾਰ ਕਾਂਗਰਸੀ ਆਗੂਆਂ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਸੁਣਵਾਈ ਹੋਣੀ ਹੈ। ਬਿੱਟੂ, ਆਸ਼ੂ, ਤਲਵਾੜ ਅਤੇ ਸ਼ਾਮ ਸੁੰਦਰ ਮਲਹੋਤਰਾ ਨੂੰ ਸਿਵਲ ਜੱਜ ਤਨਿਸ਼ਠ ਗੋਇਲ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੱਸ ਦੇਈਏ ਕਿ ਬੀਤੇ ਦਿਨ ਚਾਰਾਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਇਨ੍ਹਾਂ ਆਗੂਆਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਨਾਭਾ ਜੇਲ੍ਹ ਭੇਜ ਦਿੱਤਾ ਗਿਆ ਸੀ।

RELATED ARTICLES

Most Popular

Recent Comments