HomePunjabi NewsLiberal Breakingਆਪ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਦੀ ਪਟੀਸ਼ਨ ਤੇ ਸੁਣਵਾਈ ਅੱਜ

ਆਪ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਦੀ ਪਟੀਸ਼ਨ ਤੇ ਸੁਣਵਾਈ ਅੱਜ

ਪੰਜਾਬ ਦੇ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਖ਼ਿਲਾਫ਼ ਈਡੀ ਵੱਲੋਂ ਦਰਜ ਕੀਤੇ ਕੇਸ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਆਪਣੀ ਪਟੀਸ਼ਨ ਵਿੱਚ ਉਸ ਨੇ ਈਡੀ ਵੱਲੋਂ ਕੀਤੀ ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦਿੱਤੀ ਹੈ। ਉਸ ‘ਤੇ ਕਰੋੜਾਂ ਰੁਪਏ ਦੀ ਧੋਖਾਧੜੀ ਦਾ ਦੋਸ਼ ਹੈ।

RELATED ARTICLES

Most Popular

Recent Comments