HomePunjabi NewsLiberal Breakingਪੰਜਾਬ ਪੁਲਿਸ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਪਟੀਸ਼ਨ ਤੇ ਸੁਣਵਾਈ 26...

ਪੰਜਾਬ ਪੁਲਿਸ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਪਟੀਸ਼ਨ ਤੇ ਸੁਣਵਾਈ 26 ਨੂੰ

ਪੰਜਾਬ ਪੁਲਿਸ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਵਲੋ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ‘ਤੇ ਭਲ੍ਹਕੇ ਸੁਣਵਾਈ ਹੋਵੇਗੀ। ਉਹ ਆਪਣੀ ਗ੍ਰਿਫ਼ਤਾਰੀ ‘ਤੇ ਸੀਬੀਆਈ ਦੇ ਅਧਿਕਾਰ ਖੇਤਰ ਨੂੰ ਚੁਣੌਤੀ ਦਿੰਦੇ ਹਨ। ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਉਹ ਪੰਜਾਬ ਵਿੱਚ ਕੰਮ ਕਰ ਰਿਹਾ ਸੀ ਅਤੇ ਸੀਬੀਆਈ ਨੇ ਉਸਦੀ ਗ੍ਰਿਫ਼ਤਾਰੀ ਲਈ ਨਿਯਮਾਂ ਦੀ ਪਾਲਣਾ ਨਹੀਂ ਕੀਤੀ।

RELATED ARTICLES

Most Popular

Recent Comments