ਪੰਜਾਬ ਵਿੱਚ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੇ ਕਰੋੜਾਂ ਰੁਪਏ ਦੇ ਪ੍ਰੋਜੈਕਟ ਜ਼ਮੀਨ ਐਕੁਆਇਰ ਹੋਣ ਕਾਰਨ ਲਟਕ ਰਹੇ ਹਨ। ਇਸ ਕਾਰਨ NHAI ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮਾਮਲੇ ਦੀ ਸੁਣਵਾਈ ਅੱਜ (ਸ਼ੁੱਕਰਵਾਰ) ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਵੇਗੀ।
ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨਾਲ ਜੁੜੇ ਮਾਮਲੇ ਤੇ ਹਾਈ ਕੋਰਟ ਵਿੱਚ ਅੱਜ ਸੁਣਵਾਈ
RELATED ARTICLES