ਦਿੱਲੀ ਦੇ CM ਅਰਵਿੰਦ ਕੇਜਰੀਵਾਲ ਦੀ ਰੈਗੂਲਰ ਜ਼ਮਾਨਤ ਅਰਜ਼ੀ ‘ਤੇ ਅੱਜ ਸੁਣਵਾਈ ਹੋਣੀ ਹੈ। ਦਿੱਲੀ ਦੇ ਰਾਊਜ਼ ਐਵੇਨਿਊ ਕੋਰਟ ‘ਚ ਸੁਣਵਾਈ ਕੀਤੀ ਜਾਵੇਗੀ। ਦੱਸ ਦਈਏ ਕਿ ਅੱਜ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਪੂਰੀ ਹੋ ਰਹੀ ਹੈ। ਸ਼ਰਾਬ ਘੁਟਾਲੇ ‘ਚ ਜੇਲ੍ਹ ‘ਚ ਬੰਦ ਨੇ ਅਰਵਿੰਦ ਕੇਜਰੀਵਾਲ ।
ਦਿੱਲੀ ਦੇ CM ਅਰਵਿੰਦ ਕੇਜਰੀਵਾਲ ਦੀ ਰੈਗੂਲਰ ਜ਼ਮਾਨਤ ਅਰਜ਼ੀ ‘ਤੇ ਅੱਜ ਸੁਣਵਾਈ
RELATED ARTICLES