Friday, July 5, 2024
HomePunjabi NewsLiberal Breakingਪੰਜਾਬ ਵਿੱਚ ਫਿਰ ਵਧਣ ਲੱਗੀ ਗਰਮੀ, 13 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ

ਪੰਜਾਬ ਵਿੱਚ ਫਿਰ ਵਧਣ ਲੱਗੀ ਗਰਮੀ, 13 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ

ਪੰਜਾਬ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਲਗਾਤਾਰ ਦੂਜੇ ਦਿਨ ਤਾਪਮਾਨ ਵਿੱਚ ਇੱਕ ਵਾਰ ਫਿਰ ਔਸਤਨ 1.5 ਡਿਗਰੀ ਦਾ ਵਾਧਾ ਹੋਇਆ ਹੈ। ਜਿਸ ਕਾਰਨ ਅੱਜ ਮੌਸਮ ਵਿਭਾਗ ਨੇ 13 ਜ਼ਿਲ੍ਹਿਆਂ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਹੈ। ਐਤਵਾਰ ਸ਼ਾਮ ਫਰੀਦਕੋਟ ਵਿੱਚ ਵੱਧ ਤੋਂ ਵੱਧ ਤਾਪਮਾਨ 43.7 ਡਿਗਰੀ ਦਰਜ ਕੀਤਾ ਗਿਆ। 28 ਜੂਨ ਨੂੰ ਮੀਂਹ ਪੈਣ ਦੀ ਸੰਭਾਵਨਾ, 13 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

RELATED ARTICLES

Most Popular

Recent Comments