HomePunjabi NewsLiberal Breakingਪੰਜਾਬ ਚ ਵੱਧਣ ਲੱਗੀ ਗਰਮੀ, ਆਉਣ ਵਾਲੇ ਦਿਨਾਂ 'ਚ ਚਲੇਗੀ ਹੀਟਵੇਵ

ਪੰਜਾਬ ਚ ਵੱਧਣ ਲੱਗੀ ਗਰਮੀ, ਆਉਣ ਵਾਲੇ ਦਿਨਾਂ ‘ਚ ਚਲੇਗੀ ਹੀਟਵੇਵ

ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ‘ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਪਾਰਾ ਵਧਣ ਦੇ ਨਾਲ ਹੀ ਮੌਸਮ ਕੇਂਦਰ ਵੀ ਗਰਮੀ ਦੀ ਸਲਾਹ ਦੇ ਰਿਹਾ ਹੈ। ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 39.3 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 22.2 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ‘ਚ ਤਾਪਮਾਨ ‘ਚ ਵਾਧਾ ਜਾਰੀ ਰਹੇਗਾ।

RELATED ARTICLES

Most Popular

Recent Comments