ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 0.6 ਡਿਗਰੀ ਸੈਲਸੀਅਸ ਵਧਿਆ ਹੈ। ਹਾਲਾਂਕਿ, ਇਹ ਤਾਪਮਾਨ ਆਮ ਨਾਲੋਂ 2.3 ਡਿਗਰੀ ਵੱਧ ਰਹਿੰਦਾ ਹੈ, ਜਿਸ ਕਾਰਨ ਗਰਮੀ ਦਾ ਪ੍ਰਭਾਵ ਹੋਰ ਵੀ ਤੇਜ਼ ਹੋ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ, ਜਿੱਥੇ ਵੱਧ ਤੋਂ ਵੱਧ ਤਾਪਮਾਨ 42.5 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।
ਪੰਜਾਬ ਵਿੱਚ ਗਰਮੀ ਨੇ ਦਿਖਾਇਆ ਰੰਗ, ਪਾਰਾ 42 ਡਿਗਰੀ ਤੋਂ ਪਾਰ
RELATED ARTICLES