ਗਰਮੀ ਨੇ ਕਹਿਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ । ਅਪ੍ਰੈਲ ਦੇ ਪਹਿਲੇ ਹਫਤੇ ਹੀ ਤਾਪਮਾਨ 43 ਡਿਗਰੀ ਤੱਕ ਪਹੁੰਚ ਗਿਆ ਹੈ। ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਦੇ ਵਿੱਚ ਕਈ ਥਾਵਾਂ ਤੇ ਤੇਜ਼ ਹਨੇਰੀ ਅਤੇ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਹਾਲਾਂਕਿ ਕੱਲ ਤੋਂ ਬੱਦਲ ਜਰੂਰ ਛਾਏ ਹੋਏ ਹਨ ਪਰ ਤਾਪਮਾਨ ਦੇ ਵਿੱਚ ਕਿਸੇ ਤਰ੍ਹਾਂ ਦੀ ਕੋਈ ਗਿਰਾਵਟ ਦਰਜ ਨਹੀਂ ਕੀਤੀ ਗਈ ।
ਪੰਜਾਬ ਵਿੱਚ ਗਰਮੀ ਨੇ ਦਿਖਾਇਆ ਰੰਗ, ਅੱਜ ਮੀਂਹ ਦੀ ਸੰਭਾਵਨਾ
RELATED ARTICLES


