ਦੇਸ਼ ਦੇ ਉੱਤਰੀ ਰਾਜਾਂ ਵਿੱਚ ਗਰਮੀ ਦਾ ਕਹਿਰ ਜਾਰੀ ਹੈ। IMD ਨੇ ਉੱਤਰ ਪ੍ਰਦੇਸ਼, ਹਰਿਆਣਾ, ਦਿੱਲੀ, ਚੰਡੀਗੜ੍ਹ, ਜੰਮੂ, ਹਿਮਾਚਲ ਪ੍ਰਦੇਸ਼, ਪੰਜਾਬ, ਰਾਜਸਥਾਨ, ਬਿਹਾਰ ਅਤੇ ਝਾਰਖੰਡ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਹੈ। ਸੋਮਵਾਰ ਨੂੰ ਪ੍ਰਯਾਗਰਾਜ ਲਗਾਤਾਰ ਦੂਜੇ ਦਿਨ ਦੇਸ਼ ਦਾ ਸਭ ਤੋਂ ਗਰਮ ਸ਼ਹਿਰ ਰਿਹਾ। ਇੱਥੇ ਤਾਪਮਾਨ 47 ਡਿਗਰੀ ਤੋਂ ਉੱਪਰ ਦਰਜ ਕੀਤਾ ਗਿਆ ਹੈ।
ਪੰਜਾਬ ਸਮੇਤ ਉੱਤਰ ਭਾਰਤ ਵਿੱਚ ਗਰਮੀ ਦਾ ਕਹਿਰ, ਹੀਟਵੇਵ ਦਾ ਅਲਰਟ
RELATED ARTICLES