More
    HomePunjabi NewsLiberal Breakingਪੰਜਾਬ ਤੇ ਚੰਡੀਗੜ੍ਹ 'ਚ ਅੱਜ ਵਧੇਗੀ ਗਰਮੀ; 16 ਅਪ੍ਰੈਲ ਤੋਂ ਮੀਂਹ ਅਤੇ...

    ਪੰਜਾਬ ਤੇ ਚੰਡੀਗੜ੍ਹ ‘ਚ ਅੱਜ ਵਧੇਗੀ ਗਰਮੀ; 16 ਅਪ੍ਰੈਲ ਤੋਂ ਮੀਂਹ ਅਤੇ ਤੇਜ਼ ਹਨੇਰੀ ਦਾ ਯੈਲੋ ਅਲਰਟ ਜਾਰੀ

    ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਗਰਮੀ ਦਾ ਪ੍ਰਕੋਪ ਵਧਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 16 ਅਪ੍ਰੈਲ ਤੋਂ ਮੌਸਮ ਵਿੱਚ ਵੱਡੀ ਤਬਦੀਲੀ ਆਵੇਗੀ। ਸੂਬੇ ਵਿੱਚ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਵੱਲੋਂ ਖਰਾਬ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਬਦਲਾਅ ਵਾਢੀ ਦੇ ਸੀਜ਼ਨ ਦੌਰਾਨ ਕਿਸਾਨਾਂ ਲਈ ਚਿੰਤਾ ਦਾ ਵਿਸ਼ਾ ਬਣ ਸਕਦਾ ਹੈ।

    RELATED ARTICLES

    Most Popular

    Recent Comments