HomePunjabi NewsLiberal Breakingਬ੍ਰੇਕਿੰਗ: ਪਠਾਨਕੋਟ 'ਚ ਸੇਵਾ ਕੇਂਦਰਾਂ ਦਾ ਸਮਾਂ ਬਦਲਿਆ; ਭਿਆਨਕ ਗਰਮੀ ਕਾਰਨ ਪ੍ਰਸ਼ਾਸਨ...

ਬ੍ਰੇਕਿੰਗ: ਪਠਾਨਕੋਟ ‘ਚ ਸੇਵਾ ਕੇਂਦਰਾਂ ਦਾ ਸਮਾਂ ਬਦਲਿਆ; ਭਿਆਨਕ ਗਰਮੀ ਕਾਰਨ ਪ੍ਰਸ਼ਾਸਨ ਨੇ ਲਿਆ ਫੈਸਲਾ

ਪਠਾਨਕੋਟ: ਪੰਜਾਬ ਵਿੱਚ ਪੈ ਰਹੀ ਭਿਆਨਕ ਗਰਮੀ ਅਤੇ ਲੂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਪਠਾਨਕੋਟ ਵੱਲੋਂ ਅਹਿਮ ਫੈਸਲਾ ਲੈਂਦਿਆਂ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਵੱਡਾ ਬਦਲਾਅ ਕੀਤਾ ਗਿਆ ਹੈ। ਹੁਣ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰ ਸਵੇਰੇ 7:30 ਵਜੇ ਤੋਂ ਦੁਪਹਿਰ 3:30 ਵਜੇ ਤੱਕ ਖੁੱਲ੍ਹਣਗੇ। ਪ੍ਰਸ਼ਾਸਨ ਨੇ ਇਹ ਕਦਮ ਆਮ ਲੋਕਾਂ ਅਤੇ ਕਰਮਚਾਰੀਆਂ ਨੂੰ ਅੱਤ ਦੀ ਗਰਮੀ ਤੋਂ ਬਚਾਉਣ ਲਈ ਚੁੱਕਿਆ ਹੈ।

RELATED ARTICLES

Most Popular

Recent Comments