HomePunjabi NewsLiberal Breakingਗੜੇਮਾਰੀ ਦੇ ਕਰਕੇ ਪੰਜਾਬ ਦੇ ਵਿੱਚ ਫਸਲਾਂ ਦਾ ਭਾਰੀ ਨੁਕਸਾਨ

ਗੜੇਮਾਰੀ ਦੇ ਕਰਕੇ ਪੰਜਾਬ ਦੇ ਵਿੱਚ ਫਸਲਾਂ ਦਾ ਭਾਰੀ ਨੁਕਸਾਨ

ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਬੀਤੇ ਦਿਨੀ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਦੇ ਨਾਲ ਤੇਜ਼ ਹਵਾਵਾਂ ਅਤੇ ਗੜੇਮਾਰੀ ਕਾਰਨ ਸੂਬੇ ਅੰਦਰ ਵੱਡਾ ਨੁਕਸਾਨ ਹੋਇਆ ਹੈ। ਬਠਿੰਡਾ, ਫਰੀਦਕੋਟ, ਲੁਧਿਆਣਾ, ਜਲੰਧਰ, ਮੋਗਾ ਦੇ ਇਲਾਕਿਆਂ ‘ਚ ਮੀਂਹ ਦੇ ਨਾਲ-ਨਾਲ ਗੜੇਮਾਰੀ ਨੇ ਵੱਡਾ ਨੁਕਸਾਨ ਕੀਤਾ ਹੈ।

RELATED ARTICLES

Most Popular

Recent Comments