HomePunjabi NewsLiberal Breakingਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਅੱਜ ਭਾਰੀ ਮੀਂਹ ਦਾ ਅਲਰਟ ਜਾਰੀ

ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਅੱਜ ਭਾਰੀ ਮੀਂਹ ਦਾ ਅਲਰਟ ਜਾਰੀ

ਪੰਜਾਬ ‘ਚ ਅੱਜ ਵੀਰਵਾਰ ਨੂੰ ਕੁਝ ਥਾਵਾਂ ‘ਤੇ ਭਾਰੀ ਮੀਂਹ ਪਵੇਗਾ। ਇਸ ਸਬੰਧੀ ਮੌਸਮ ਵਿਭਾਗ ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਹਾਲਾਂਕਿ ਇਹ ਅਲਰਟ ਕਿਸੇ ਇੱਕ ਜ਼ਿਲ੍ਹੇ ਲਈ ਨਹੀਂ ਹੈ। ਤਾਪਮਾਨ ‘ਚ ਵੀ ਜ਼ਿਆਦਾ ਬਦਲਾਅ ਨਹੀਂ ਹੈ। ਇਹ ਔਸਤ ਤਾਪਮਾਨ ਨਾਲੋਂ 2.2 ਡਿਗਰੀ ਵੱਧ ਦਰਜ ਕੀਤਾ ਗਿਆ ਹੈ।

RELATED ARTICLES

Most Popular

Recent Comments