ਪੰਜਾਬ ਵਿੱਚ ਇੱਕ ਵਾਰ ਫਿਰ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। 1 ਅਤੇ 2 ਮਾਰਚ ਨੂੰ ਪੰਜਾਬ ਭਰ ਵਿੱਚ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕੁਝ ਇਲਾਕਿਆਂ ‘ਚ ਗੜੇਮਾਰੀ ਦੀ ਸੰਭਾਵਨਾ ਨੂੰ ਦੇਖਦੇ ਹੋਏ ਆਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਇਸ ਪੱਛਮੀ ਗੜਬੜੀ ਦਾ ਪ੍ਰਭਾਵ ਸਿਰਫ਼ ਦੋ ਦਿਨ ਹੀ ਰਹੇਗਾ, ਜਦੋਂ ਕਿ 3 ਮਾਰਚ ਤੋਂ ਮੁੜ ਧੁੱਪ ਨਿਕਲੇਗੀ।
ਕੱਲ 2 ਦਿਨ ਪੰਜਾਬ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਦਾ ਅਲਰਟ
RELATED ARTICLES