HomePunjabi NewsLiberal Breakingਪੰਜਾਬ ਵਿੱਚ ਭਾਰੀ ਬਾਰਿਸ਼ ਅਤੇ ਕਈ ਥਾਵਾਂ ਤੇ ਹੋਈ ਗੜੇਮਾਰੀ

ਪੰਜਾਬ ਵਿੱਚ ਭਾਰੀ ਬਾਰਿਸ਼ ਅਤੇ ਕਈ ਥਾਵਾਂ ਤੇ ਹੋਈ ਗੜੇਮਾਰੀ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਭਾਰੀ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਸਵੇਰ ਤੋਂ ਹੀ ਹੋਈ ਬਾਰਿਸ਼ ਦੇ ਨਾਲ-ਨਾਲ ਜ਼ਿਲ੍ਹਾ ਕਪੂਰਥਲਾ, ਮੋਗਾ ਵਿੱਚ ਵੀ ਗੜੇਮਾਰੀ ਹੋਈ। ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਵਿੱਚ ਬਾਰਿਸ਼ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

RELATED ARTICLES

Most Popular

Recent Comments