ਭਾਰਤ ਅਤੇ ਇੰਗਲੈਂਡ ਵਿਚਾਲੇ ਧਰਮਸ਼ਾਲਾ ‘ਚ ਖੇਡੇ ਜਾਣ ਵਾਲੇ ਆਖਰੀ ਟੈਸਟ ‘ਚ ਗੜੇਮਾਰੀ ਦੇ ਨਾਲ-ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਵਾਂ ਮੈਚ 7 ਮਾਰਚ ਤੋਂ ਖੇਡਿਆ ਜਾਣਾ ਹੈ। ਦੋਵੇਂ ਟੀਮਾਂ ਧਰਮਸ਼ਾਲਾ ਪਹੁੰਚ ਚੁੱਕੀਆਂ ਹਨ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਟੈਸਟ ਦੇ ਪਹਿਲੇ ਦੋ ਦਿਨ ਗੜਿਆਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਤਿੰਨ ਦਿਨਾਂ ਤੱਕ ਮੌਸਮ ਸਾਫ਼ ਰਹੇਗਾ।
ਭਾਰਤ ਅਤੇ ਇੰਗਲੈਂਡ ਟੈਸਟ ਦਰਮਿਆਨ ਭਾਰੀ ਮੀਂਹ ਅਤੇ ਗੜੇਮਾਰੀ ਦੀ ਸੰਭਾਵਨਾ
RELATED ARTICLES