ਪਿਛਲੇ ਕੁਝ ਦਿਨਾਂ ਤੋਂ ਮੌਨਸੂਨ ਦੇ ਸੁਸਤ ਰਹਿਣ ਤੋਂ ਬਾਅਦ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿਚ ਮੌਸਮ ਫਿਰ ਗਰਮ ਅਤੇ ਨਮੀ ਵਾਲਾ ਰਿਹਾ। ਪਿਛਲੇ ਦੋ ਦਿਨਾਂ ਤੋਂ ਵੱਧ ਤੋਂ ਵੱਧ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਪਰ ਸ਼ੁਕਰਵਾਰ ਤੜਕੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪਿਆ ਜਿਸ ਨਾਲ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ 15 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
ਪੰਜਾਬ ਚ ਪਿਆ ਭਾਰੀ ਮੀਂਹ ਅਤੇ ਚਲੀਆਂ ਤੇਜ ਹਵਾਵਾਂ, ਹੁੰਮਸ ਭਰੀ ਗਰਮੀ ਤੋਂ ਮਿਲੀ ਰਾਹਤ
RELATED ARTICLES