HomePunjabi NewsLiberal Breakingਪੰਜਾਬ ਵਿੱਚ ਭਾਰੀ ਬਾਰਿਸ਼, ਮੌਸਮ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਅਲਰਟ

ਪੰਜਾਬ ਵਿੱਚ ਭਾਰੀ ਬਾਰਿਸ਼, ਮੌਸਮ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਅਲਰਟ

ਮੌਸਮ ਵਿਭਾਗ ਚੰਡੀਗੜ੍ਹ ਨੇ ਅੱਜ ਸੂਬੇ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਰੂਪਨਗਰ ਅਤੇ ਪਠਾਨਕੋਟ ਜ਼ਿਲਿਆਂ ‘ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਬਾਕੀ ਜ਼ਿਲਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ‘ਚ ਅੱਜ ਗੜੇਮਾਰੀ ਅਤੇ ਬਿਜਲੀ ਡਿੱਗਣ ਦੇ ਨਾਲ-ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

RELATED ARTICLES

Most Popular

Recent Comments