HomePunjabi NewsLiberal Breakingਪੰਜਾਬ ਦੇ ਕਈ ਹਿੱਸਿਆਂ ਵਿੱਚ ਅੱਜ ਅਤੇ ਕੱਲ੍ਹ ਪੈ ਸਕਦਾ ਹੈ ਭਾਰੀ...

ਪੰਜਾਬ ਦੇ ਕਈ ਹਿੱਸਿਆਂ ਵਿੱਚ ਅੱਜ ਅਤੇ ਕੱਲ੍ਹ ਪੈ ਸਕਦਾ ਹੈ ਭਾਰੀ ਮੀਂਹ

ਪੰਜਾਬ ‘ਚ ਇਸ ਹਫਤੇ ਹੁੰਮਸ ਤੋਂ ਬਾਅਦ ਬੁੱਧਵਾਰ ਅਤੇ ਵੀਰਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਰੂਪਨਗਰ, ਬਰਨਾਲਾ, ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਐਸਏਐਸ ਨਗਰ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

RELATED ARTICLES

Most Popular

Recent Comments