Sunday, July 7, 2024
HomePunjabi NewsLiberal Breakingਹਿਮਾਚਲ ਪ੍ਰਦੇਸ਼ ਦੀਆਂ ਉੱਚੀਆਂ ਚੋਟੀਆਂ 'ਤੇ ਭਾਰੀ ਬਰਫਬਾਰੀ, ਔਰੇਂਜ ਅਲਰਟ ਜਾਰੀ

ਹਿਮਾਚਲ ਪ੍ਰਦੇਸ਼ ਦੀਆਂ ਉੱਚੀਆਂ ਚੋਟੀਆਂ ‘ਤੇ ਭਾਰੀ ਬਰਫਬਾਰੀ, ਔਰੇਂਜ ਅਲਰਟ ਜਾਰੀ

ਹਿਮਾਚਲ ਪ੍ਰਦੇਸ਼ ਦੀਆਂ ਉੱਚੀਆਂ ਚੋਟੀਆਂ ‘ਤੇ ਭਾਰੀ ਬਰਫਬਾਰੀ ਹੋ ਰਹੀ ਹੈ। ਇਸ ਕਾਰਨ 350 ਤੋਂ ਵੱਧ ਸੜਕਾਂ ਅਤੇ 450 ਤੋਂ ਵੱਧ ਬਿਜਲੀ ਦੇ ਟਰਾਂਸਫਾਰਮਰ ਠੱਪ ਹੋ ਗਏ। ਅਟਲ ਸੁਰੰਗ ਤੋਂ ਰੋਹਤਾਂਗ ਤੱਕ ਵਾਹਨਾਂ ਦੀ ਆਵਾਜਾਈ ਰੋਕ ਦਿੱਤੀ ਗਈ ਹੈ। ਇਸ ਦੇ ਨਾਲ ਹੀ ਅੱਜ ਵੀ 7 ਜ਼ਿਲ੍ਹਿਆਂ ਸ਼ਿਮਲਾ, ਮੰਡੀ, ਕੁੱਲੂ, ਲਾਹੌਲ ਸਪਿਤੀ, ਕਿਨੌਰ, ਕਾਂਗੜਾ ਅਤੇ ਚੰਬਾ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

RELATED ARTICLES

Most Popular

Recent Comments