Friday, July 5, 2024
HomePunjabi NewsLiberal Breakingਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਲੜਨਗੇ ਲੋਕ ਸਭਾ ਚੋਣ, ਪਰਿਵਾਰ ਨੇ...

ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਲੜਨਗੇ ਲੋਕ ਸਭਾ ਚੋਣ, ਪਰਿਵਾਰ ਨੇ ਦਿੱਤੀ ਜਾਣਕਾਰੀ

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਚੋਣ ਲੜਨ ਦਾ ਐਲਾਨ ਕੀਤਾ ਗਿਆ ਇਸ ਦੀ ਜਾਣਕਾਰੀ ਉਹਨਾਂ ਦੀ ਮਾਤਾ ਨੇ ਪ੍ਰੈਸ ਕਾਨਫਰਸ ਕਰਕੇ ਦਿੱਤੀ ਬਣਾ ਕਿਹਾ ਕਿ ਸਰਕਾਰ ਵੱਲੋਂ ਨੌਜਵਾਨਾਂ ਉੱਤੇ ਵੱਡੇ ਪੱਧਰ ਉਤੇ ਕੀਤੇ ਜਾ ਰਹੇ ਜ਼ੁਲਮਾਂ ਨੂੰ ਠੱਲ੍ਹ ਪਾਉਣ ਲਈ, ਧਰਮ ਪ੍ਰਚਾਰ ਦੀ ਲਹਿਰ ਨੂੰ ਪ੍ਰਚੰਡ ਰੂਪ ਦੇਣ ਵਾਸਤੇ, ਐਨ.ਐੱਸ.ਏ. ਖਤਮ ਕਰਵਾਉਣ ਲਈ, ਬੰਦੀ ਸਿੰਘਾਂ ਦੀ ਰਿਹਾਈ ਅਤੇ ਪੰਜਾਬ ਦੇ ਦਰਦ ਨੂੰ ਅੰਤਰਰਾਸ਼ਟਰੀ ਪੱਧਰ ਉਤੇ ਲਿਜਾਣ ਲਈ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੇਗਾ।

RELATED ARTICLES

Most Popular

Recent Comments