HomePunjabi NewsLiberal Breakingਅੰਮ੍ਰਿਤਸਰ 'ਚ 5 ਨਸ਼ਾ ਤਸਕਰਾਂ ਕੋਲੋਂ 21 ਕਰੋੜ ਰੁਪਏ ਦੀ ਹੈਰੋਇਨ ਬਰਾਮਦ

ਅੰਮ੍ਰਿਤਸਰ ‘ਚ 5 ਨਸ਼ਾ ਤਸਕਰਾਂ ਕੋਲੋਂ 21 ਕਰੋੜ ਰੁਪਏ ਦੀ ਹੈਰੋਇਨ ਬਰਾਮਦ

ਅੰਮ੍ਰਿਤਸਰ ‘ਚ 5 ਨਸ਼ਾ ਤਸਕਰਾਂ ਕੋਲੋਂ 21 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਪਾਕਿਸਤਾਨ ਤੋਂ ਭੇਜਿਆ ਜਾ ਰਿਹਾ ਸੀ। ਇਸ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਉਸ ਕੋਲੋਂ 2.5 ਕਿਲੋ ਹੈਰੋਇਨ ਬਰਾਮਦ ਹੋਈ ਹੈ। ਇਹ ਜਾਣਕਾਰੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਸੋਮਵਾਰ ਨੂੰ ਦਿੱਤੀ।

RELATED ARTICLES

Most Popular

Recent Comments