ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਵੱਲੋਂ ਅਦਾਲਤ ਵਿੱਚ ਝੂਠੀ ਜਾਣਕਾਰੀ ਦੇ ਕੇ ਜ਼ਮਾਨਤ ਲੈਣ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਹਾਈਕੋਰਟ ਨੇ ਕੁਲਬੀਰ ਜ਼ੀਰਾ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਇਸ ਮਾਮਲੇ ਵਿੱਚ 12 ਨਵੰਬਰ ਤੱਕ ਜਵਾਬ ਦਾਖ਼ਲ ਕਰਨ ਦਾ ਹੁਕਮ ਦਿੱਤਾ ਹੈ।
ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਨੂੰ ਹਾਈ ਕੋਰਟ ਨੇ ਭੇਜਿਆ ਨੋਟਿਸ
RELATED ARTICLES