HomePunjabi NewsLiberal Breakingਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਨੂੰ ਹਾਈ ਕੋਰਟ ਨੇ ਭੇਜਿਆ ਨੋਟਿਸ

ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਨੂੰ ਹਾਈ ਕੋਰਟ ਨੇ ਭੇਜਿਆ ਨੋਟਿਸ

ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਵੱਲੋਂ ਅਦਾਲਤ ਵਿੱਚ ਝੂਠੀ ਜਾਣਕਾਰੀ ਦੇ ਕੇ ਜ਼ਮਾਨਤ ਲੈਣ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਹਾਈਕੋਰਟ ਨੇ ਕੁਲਬੀਰ ਜ਼ੀਰਾ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਇਸ ਮਾਮਲੇ ਵਿੱਚ 12 ਨਵੰਬਰ ਤੱਕ ਜਵਾਬ ਦਾਖ਼ਲ ਕਰਨ ਦਾ ਹੁਕਮ ਦਿੱਤਾ ਹੈ।

RELATED ARTICLES

Most Popular

Recent Comments