HomePunjabi NewsLiberal Breakingਸਿਆਸੀ ਰੈਲੀਆਂ ਵਿੱਚ ਸਰਕਾਰੀ ਬੱਸਾਂ ਦੀ ਦੁਰਵਰਤੋਂ ਤੇ ਹਾਈ ਕੋਰਟ ਸਖ਼ਤ

ਸਿਆਸੀ ਰੈਲੀਆਂ ਵਿੱਚ ਸਰਕਾਰੀ ਬੱਸਾਂ ਦੀ ਦੁਰਵਰਤੋਂ ਤੇ ਹਾਈ ਕੋਰਟ ਸਖ਼ਤ

ਪੰਜਾਬ ਵਿੱਚ ਸਿਆਸੀ ਰੈਲੀਆਂ ਵਿੱਚ ਸਰਕਾਰੀ ਬੱਸਾਂ ਦੀ ਦੁਰਵਰਤੋਂ ਦੇ ਮਾਮਲੇ ਦੀ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਹੋਈ। ਇਸ ਮਾਮਲੇ ਵਿੱਚ ਹਾਈਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਅਦਾਲਤ ਨੇ ਸਰਕਾਰ ਨੂੰ 21 ਅਗਸਤ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।

RELATED ARTICLES

Most Popular

Recent Comments