More
    HomePunjabi NewsLiberal Breakingਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਅਸਤੀਫੇ ਦੀ ਕੀਤੀ ਪੇਸ਼ਕਸ਼

    ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਅਸਤੀਫੇ ਦੀ ਕੀਤੀ ਪੇਸ਼ਕਸ਼

    ਮੰਤਰੀਆਂ ਅਤੇ ਵਿਧਾਇਕਾਂ ਦੀ ਨਾਰਾਜ਼ਗੀ ਦਰਮਿਆਨ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਆਪਣੇ ਅਹੁਦੇ ਦੀ ਪੇਸ਼ਕਸ਼ ਕੀਤੀ ਹੈ। ਕਾਂਗਰਸ ਸ਼ਾਮ ਤੱਕ ਨਵਾਂ ਨੇਤਾ ਚੁਣ ਸਕਦੀ ਹੈ। ਪਾਰਟੀ ਨੇ ਵਿਧਾਇਕਾਂ ਨਾਲ ਗੱਲ ਕਰਨ ਲਈ ਅਬਜ਼ਰਵਰ ਭੇਜੇ ਹਨ। ਸੁਖਵਿੰਦਰ ਨੇ ਇਹ ਕਦਮ ਨਾਰਾਜ਼ ਮੰਤਰੀ ਵਿਕਰਮਾਦਿਤਿਆ ਦੇ ਅਸਤੀਫੇ ਤੋਂ ਕਰੀਬ ਇਕ ਘੰਟੇ ਬਾਅਦ ਚੁੱਕਿਆ।

    RELATED ARTICLES

    Most Popular

    Recent Comments