ਪੰਜਾਬ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਪੰਜਾਬ ਦੀਆਂ ਮਾਵਾਂ ਅਤੇ ਭੈਣਾਂ ਲਈ ਬਹੁਤ ਵੱਡਾ ਦਿਨ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਧਨ ਲੋਕ ਭਲਾਈ ਲਈ ਵਰਤਿਆ ਹੈ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਹੁਣ ਬਦਲ ਚੁੱਕਾ ਹੈ ਅਤੇ ਤੇਜ਼ੀ ਨਾਲ ਵਿਕਾਸ ਦੇ ਰਾਹ ‘ਤੇ ਅੱਗੇ ਵੱਧ ਰਿਹਾ ਹੈ।
ਅੱਜ ਪੰਜਾਬ ਲਈ ਇਤਿਹਾਸਕ ਦਿਨ, ਮਾਵਾਂ-ਭੈਣਾਂ ਦੇ ਸਨਮਾਨ ਲਈ ਨਵਾਂ ਅਧਿਆਏ ਸ਼ੁਰੂ ਹੋਇਆ: ਕੇਜਰੀਵਾਲ
RELATED ARTICLES


