More
    HomePunjabi NewsLiberal Breakingਪੰਜਾਬ ਵਿਧਾਨ ਸਭਾ 'ਚ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਪੇਸ਼; ਦੋਸ਼ੀਆਂ ਨੂੰ ਹੋਵੇਗੀ...

    ਪੰਜਾਬ ਵਿਧਾਨ ਸਭਾ ‘ਚ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਪੇਸ਼; ਦੋਸ਼ੀਆਂ ਨੂੰ ਹੋਵੇਗੀ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ

    ਖ਼ਾਲਸਾ ਸਾਜਨਾ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਅੱਜ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ, 2026’ ਪੇਸ਼ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੇਸ਼ ਕੀਤੇ ਇਸ ਬਿੱਲ ਵਿੱਚ ਬੇਅਦਬੀ ਦੇ ਦੋਸ਼ੀਆਂ ਲਈ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਖ਼ਤ ਸਜ਼ਾ ਦਾ ਪ੍ਰਬੰਧ ਹੈ। ਸਦਨ ਦੀ ਕਾਰਵਾਈ ਰੂਹਾਨੀ ਮਾਹੌਲ ਵਿੱਚ ਸ਼ਬਦ ਗਾਇਨ ਅਤੇ ਮੂਲ ਮੰਤਰ ਦੇ ਪਾਠ ਨਾਲ ਸ਼ੁਰੂ ਹੋਈ।

    RELATED ARTICLES

    Most Popular

    Recent Comments