ਚੀਨ ਵਿੱਚ ਹੋਣ ਵਾਲੀ ਏਸ਼ੀਅਨ ਚੈਂਪੀਅਨਸ ਟ੍ਰਾਫ਼ੀ ਦੇ ਲਈ ਹਾਕੀ ਇੰਡੀਆ ਨੇ 18 ਮੈਂਬਰੀ ਭਾਰਤੀ ਟੀਮ ਦਾ ਐਲਾਨ ਕੀਤਾ ਹੈ। ਹਰਮਨਪ੍ਰੀਤ ਸਿੰਘ ਹੀ ਟੂਰਨਾਮੈਂਟ ਵਿੱਚ ਟੀਮ ਦੀ ਕਪਤਾਨੀ ਕਰਨਗੇ। ਇਸ ਟੀਮ ਵਿੱਚ ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੇ 10 ਖਿਡਾਰੀਆਂ ਨੂੰ ਜਗ੍ਹਾ ਦਿੱਤੀ ਗਈ ਹੈ, ਜਦਕਿ 5 ਖਿਡਾਰੀਆਂ ਹਾਰਦਿਕ ਸਿੰਘ, ਮਨਦੀਪ ਸਿੰਘ, ਲਲਿਤ ਉਪਾਧਿਆਏ, ਸ਼ਮਸ਼ੇਰ ਸਿੰਘ ਅਤੇ ਗੁਰਜੰਟ ਸਿੰਘ ਸਮੇਤ ਪੰਜ ਖਿਡਾਰੀਆਂ ਨੂੰ ਆਰਾਮ ਦਿੱਤਾ ਗਿਆ ਹੈ।
ਏਸ਼ੀਅਨ ਚੈਂਪੀਅਨਸ ਟ੍ਰਾਫ਼ੀ ਦੇ ਲਈ ਹਾਕੀ ਇੰਡੀਆ ਨੇ 18 ਮੈਂਬਰੀ ਭਾਰਤੀ ਟੀਮ ਦਾ ਕੀਤਾ ਐਲਾਨ
RELATED ARTICLES