Tuesday, July 16, 2024
HomePunjabi NewsLiberal Breakingਸ਼੍ਰੀ ਅਨੰਦਪੁਰ ਸਾਹਿਬ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਹੋਲਾ ਮਹੱਲਾ

ਸ਼੍ਰੀ ਅਨੰਦਪੁਰ ਸਾਹਿਬ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਹੋਲਾ ਮਹੱਲਾ

ਨਿਹੰਗ ਅਤੇ ਸਿੱਖ ਭਾਈਚਾਰਾ ਸ੍ਰੀ ਅਨੰਦਪੁਰ ਸਾਹਿਬ ਪਹੁੰਚ ਗਿਆ ਹੈ। ਹੋਲਾ ਮੁਹੱਲਾ ਸਿੱਖ ਕੌਮ ਦਾ ਬਹੁਤ ਹੀ ਮਹੱਤਵਪੂਰਨ ਤਿਉਹਾਰ ਹੈ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਵਧਾਈ ਦਿੱਤੀ ਹੈ। ਤਿੰਨ ਦਿਨ ਤੱਕ ਚੱਲਣ ਵਾਲਾ ਇਹ ਮੇਲਾ ਅੱਜ ਸਮਾਪਤ ਹੋ ਰਿਹਾ ਹੈ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਈਆਂ ਹਨ।

RELATED ARTICLES

Most Popular

Recent Comments