HomePunjabi NewsLiberal Breakingਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਛੁੱਟੀ ਦਾ ਐਲਾਨ

ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 14 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ।

RELATED ARTICLES

Most Popular

Recent Comments