ਪੰਜਾਬ ਦੇ ਸਕੂਲਾਂ ਵਿੱਚ 24 ਤਰੀਕ ਨੂੰ ਸਰਕਾਰੀ ਛੁੱਟੀ ਐਲਾਨੀ ਗਈ ਹੈ। ਦਰਅਸਲ, ਰਵਿਦਾਸ ਜੈਅੰਤੀ ਦੇ ਮੌਕੇ ‘ਤੇ ਸਰਕਾਰੀ ਸਕੂਲ ਅਤੇ ਕਾਲਜ ਸਮੇਤ ਸਰਕਾਰੀ ਅਦਾਰੇ ਬੰਦ ਰਹਿਣਗੇ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਮਹੀਨਿਆਂ ‘ਚ ਠੰਡ ਅਤੇ ਤਿਉਹਾਰਾਂ ਕਾਰਨ ਕਈ ਛੁੱਟੀਆਂ ਆਈਆਂ ਹਨ। ਪੰਜਾਬ ਦੇ ਸਕੂਲਾਂ ਵਿੱਚ ਫਰਵਰੀ ਮਹੀਨੇ ਵਿੱਚ ਕੁੱਲ 6 ਛੁੱਟੀਆਂ ਹੋਣਗੀਆਂ।
24 ਫ਼ਰਵਰੀ ਨੂੰ ਪੰਜਾਬ ਵਿੱਚ ਛੁੱਟੀ ਦਾ ਐਲਾਨ, ਸਕੂਲ ਕਾਲਜ ਰਹਿਣਗੇ ਬੰਦ
RELATED ARTICLES