Saturday, April 27, 2024
HomePunjabi NewsLiberal Breaking29 ਮਾਰਚ ਨੂੰ ਪੰਜਾਬ ਦੇ ਸਾਰੇ ਸਕੂਲਾਂ ਅਤੇ ਕਾਲਜਾਂ ਦੇ ਵਿੱਚ ਛੁੱਟੀ...

29 ਮਾਰਚ ਨੂੰ ਪੰਜਾਬ ਦੇ ਸਾਰੇ ਸਕੂਲਾਂ ਅਤੇ ਕਾਲਜਾਂ ਦੇ ਵਿੱਚ ਛੁੱਟੀ ਦਾ ਐਲਾਨ

ਭਲਕੇ ਪੰਜਾਬ ਦੇ ਵਿੱਚ ਸਾਰੇ ਸਕੂਲਾਂ ਤੇ ਕਾਲਜਾਂ ਦੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ । ਦੱਸ ਦਈਏ ਕਿ ਸਰਕਾਰ ਨੇ 29 ਮਾਰਚ ਨੂੰ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਨੇ ਇਹ ਛੁੱਟੀ ਗੁੱਡ ਫਰਾਈਡੇ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੀ ਹੈ। ਜਿਸ ਦੇ ਸਕੂਲ ਕਾਲਜ ਵਿਦਿਅਕ ਅਦਾਰੇ ਅਤੇ ਵਪਾਰਕ ਅਦਾਰੇ ਬੰਦ ਰਹਿਣਗੇ।

RELATED ARTICLES

Most Popular

Recent Comments