ਪੰਜਾਬ ਦੇ ਦਫਤਰਾਂ ਤੇ ਸਕੂਲਾਂ ਵਿਚ 19 ਸਤੰਬਰ ਨੂੰ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ ਜੈਨ ਭਾਈਚਾਰੇ ਦੇ ਮਹਾਨ ਤਿਉਹਾਰ ਸੰਮਤਸਰੀ’ ਦੇ ਮੱਦੇਨਜ਼ਰ ਕੱਲ੍ਹ 19 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਸ ਦਿਨ ਸਰਕਾਰੀ ਦਫ਼ਤਰ, ਸਰਕਾਰੀ ਅਤੇ ਗੈਰ-ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਨੂੰ ਹਰ ਕਰਮਚਾਰੀ ਲਈ ਉਪਲਬਧ ਰਾਖਵੀਆਂ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।

MUST READ