ਅੰਮ੍ਰਿਤਸਰ ਜ਼ਿਲ੍ਹੇ ਵਿੱਚ 19 ਅਕਤੂਬਰ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਰਕਾਰੀ ਦਫ਼ਤਰ, ਬੋਰਡ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ। ਸੂਬਾ ਸਰਕਾਰ ਨੇ ਇਹ ਛੁੱਟੀ ਗੁਰੂ ਰਾਮਦਾਸ ਜੀ ਦੀ ਯਾਦ ਵਿੱਚ ਦੇਣ ਦਾ ਫੈਸਲਾ ਕੀਤਾ ਹੈ, ਜੋ ਸ਼ਹਿਰ ਦੇ ਸੰਸਥਾਪਕ ਸਨ।
ਅੰਮ੍ਰਿਤਸਰ ਜ਼ਿਲ੍ਹੇ ਵਿੱਚ 19 ਅਕਤੂਬਰ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਛੁੱਟੀ ਦਾ ਐਲਾਨ
RELATED ARTICLES