ਪੰਜਾਬ ਦੇ ਵਿੱਚ ਭਲਕੇ ਸਰਕਾਰੀ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸਣ ਯੋਗ ਹੈ ਕਿ ਅੱਜ ਗਣਤੰਤਰ ਦਿਵਸ ਦੇ ਮੌਕੇ ਤੇ ਜਿਹੜੇ ਸਕੂਲਾਂ ਨੇ ਗਣਤੰਤਰ ਦਿਵਸ ਪਰੇਡ ਵਿੱਚ ਹਿੱਸਾ ਲਿਆ ਹੈ ਉਹਨਾਂ ਨੂੰ ਕੱਲ ਛੁੱਟੀ ਕਰ ਦਿੱਤੀ ਗਈ ਹੈ। ਸਕੂਲ ਦੇ ਵਿਦਿਆਰਥੀ ਅਤੇ ਅਧਿਆਪਕਾਂ ਵੱਲੋਂ ਇਹਨਾਂ ਸਮਾਗਮਾਂ ਵਿੱਚ ਹਿੱਸਾ ਲਿਆ ਜਾਂਦਾ ਹੈ ਇਸ ਤੇ ਚਲਦੇ 27 ਜਨਵਰੀ ਨੂੰ ਛੁੱਟੀ ਦਾ ਐਲਾਨ ਹੋਇਆ ਹੈ।
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਭਲ੍ਹਕੇ ਹੋਇਆ ਛੁੱਟੀ ਦਾ ਐਲਾਨ
RELATED ARTICLES