ਗ੍ਰਾਮ ਪੰਚਾਇਤ ਚੋਣਾਂ 2024 ਲਈ ਟ੍ਰੇਨਿੰਗ ਪ੍ਰੋਗਰਾਮ ਨੂੰ ਧਿਆਨ ਵਿੱਚ ਰੱਖਦਿਆਂ, ਡਿਪਟੀ ਕਮਿਸ਼ਨਰ/ਕੰਮ ਜ਼ਿਲ੍ਹਾ ਚੋਣ ਅਫਸਰ ਨੇ ਜ਼ਿਲ੍ਹਾ ਸਿੱਖਿਆ ਅਫਸਰ (ਸਕੈਂਡਰੀ ਅਤੇ ਪ੍ਰਾਇਮਰੀ) ਨੂੰ ਜ਼ਿਲ੍ਹੇ ਦੇ 20 ਸਕੂਲਾਂ ਵਿੱਚ 11 ਅਤੇ 14 ਅਕਤੂਬਰ ਨੂੰ ਛੁੱਟੀ ਦੇਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਸਕੂਲਾਂ ਨੂੰ ਚੋਣ ਟ੍ਰੇਨਿੰਗ ਸੈਂਟਰ ਵਜੋਂ ਵਰਤਿਆ ਜਾ ਰਿਹਾ ਹੈ, ਇਸ ਲਈ ਇਹ ਛੁੱਟੀ ਦਾ ਫੈਸਲਾ ਕੀਤਾ ਗਿਆ ਹੈ।
ਪੰਜਾਬ ਵਿੱਚ 11 ਅਤੇ 14 ਅਕਤੂਬਰ ਨੂੰ ਛੁੱਟੀ ਦਾ ਐਲਾਨ
RELATED ARTICLES