Monday, July 8, 2024
HomePunjabi Newsਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ’ਚ 10ਵੀਂ ਤਕ ਦੇ ਵਿਦਿਆਰਥੀਆਂ...

ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ’ਚ 10ਵੀਂ ਤਕ ਦੇ ਵਿਦਿਆਰਥੀਆਂ ਲਈ 14 ਜਨਵਰੀ ਤਕ ਛੁੱਟੀਆਂ

ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ’ਚ 10ਵੀਂ ਤਕ ਦੇ ਵਿਦਿਆਰਥੀਆਂ ਲਈ 14 ਜਨਵਰੀ ਤਕ ਛੁੱਟੀਆਂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਕੜਾਕੇ ਦੀ ਠੰਢ ਨੂੰ ਧਿਆਨ ’ਚ ਰੱਖਦੇ ਹੋਏ ਪੰਜਾਬ ਦੇ ਦਸਵੀਂ ਕਲਾਸ ਤਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ’ਚ 8 ਜਨਵਰੀ ਤੋਂ 14 ਜਨਵਰੀ ਤਕ ਛੁੱਟੀਆਂ ਕਰਨ ਦਾ ਫੈਸਲਾ ਕੀਤਾ ਗਿਆ ਹੈ।’’ ਹਾਲਾਂਕਿ 11ਵੀਂ ਅਤੇ 12ਵੀਂ ਦੀਆਂ ਜਮਾਤਾਂ ਲਗਦੀਆਂ ਰਹਿਣਗੀਆਂ। ਇਸ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਐਲਾਨ ਕੀਤਾ।

RELATED ARTICLES

Most Popular

Recent Comments