ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਵਿਗੜਨ ਤੇ ਜਤਾਈ ਚਿੰਤਾ, ਸੁਖਬੀਰ ਬਾਦਲ ਨੂੰ ਕੀਤਾ ਫੋਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਗਜ ਨੇਤਾ ਪ੍ਰਕਾਸ਼ ਸਿੰਘ ਬਾਦਲ ਜੀ ਦੇ ਹਸਪਤਾਲ ‘ਚ ਦਾਖ਼ਲ ਹੋਣ ਨੂੰ ਲੈ ਕੇ ਚਿੰਤਾ ਜਤਾਈ ਹੈ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ,”ਇਹ ਜਾਣ ਕੇ ਚਿੰਤਾ ਹੋਈ ਕਿ ਦਿੱਗਜ ਨੇਤਾ ਪ੍ਰਕਾਸ਼ ਸਿੰਘ ਬਾਦਲ ਜੀ ਦੀ ਸਿਹਤ ਠੀਕ ਨਹੀਂ ਹੈ ਅਤੇ ਹਸਪਤਾਲ ‘ਚ ਦਾਖ਼ਲ ਹਨ। ਸੁਖਬੀਰ ਸਿੰਘ ਬਾਦਲ ਜੀ ਤੋਂ ਉਨ੍ਹਾਂ ਦੀ ਸਿਹਤ ਬਾਰੇ ਟੈਲੀਫੋਨ ‘ਤੇ ਗੱਲ ਹੋਈ।

MUST READ