HomePunjabi NewsLiberal Breakingਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ...

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਦਿੱਲੀ ‘ਚ ਕੀਤੀ ਮੀਟਿੰਗ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ 16 ਜੂਨ ਨੂੰ ਜੰਮੂ-ਕਸ਼ਮੀਰ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਦਿੱਲੀ ‘ਚ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਅੱਤਵਾਦ ਨੂੰ ਕੁਚਲਣ ਅਤੇ ਅੱਤਵਾਦੀਆਂ ਦੀ ਮਦਦ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਪ੍ਰਧਾਨ ਮੰਤਰੀ ਮੋਦੀ 21 ਜੂਨ ਨੂੰ ਯੋਗ ਦਿਵਸ ਪ੍ਰੋਗਰਾਮ ਲਈ 20 ਜੂਨ ਨੂੰ ਸ੍ਰੀਨਗਰ ਜਾ ਰਹੇ ਹਨ।

RELATED ARTICLES

Most Popular

Recent Comments