ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਦੌਰੇ ‘ਤੇ ਆਏ ਸਨ। ਉਨ੍ਹਾਂ ਨੇ ਮਨੀਮਾਜਰਾ ਵਿੱਚ 24 ਘੰਟੇ ਜਲ ਸਪਲਾਈ ਪ੍ਰਾਜੈਕਟ ਦਾ ਉਦਘਾਟਨ ਕੀਤਾ। ਇਸ ਮੌਕੇ ਗਵਰਨਰ ਗੁਲਾਬ ਚੰਦ ਕਟਾਰੀਆ ਵੀ ਮੌਜੂਦ ਸਨ। ਆਪ ਦੇ ਮੇਅਰ ਕੁਲਦੀਪ ਕੁਮਾਰ ਅਤੇ ਚੰਡੀਗੜ੍ਹ ਤੋਂ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਵੀ ਪ੍ਰੋਗਰਾਮ ਵਿੱਚ ਸੱਦਾ ਦਿੱਤਾ ਗਿਆ ਸੀ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਨੀਮਾਜਰਾ ਵਿੱਚ 24 ਘੰਟੇ ਜਲ ਸਪਲਾਈ ਪ੍ਰਾਜੈਕਟ ਦਾ ਕੀਤਾ ਉਦਘਾਟਨ
RELATED ARTICLES