HomePunjabi NewsLiberal Breakingਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਲਈ ਚੁੱਕਿਆ ਵੱਡਾ ਕਦਮ

ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਲਈ ਚੁੱਕਿਆ ਵੱਡਾ ਕਦਮ

ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਲਈ ਚੁੱਕਿਆ ਵੱਡਾ ਕਦਮ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬੱਸ ਦੀ ਸਹੂਲਤ ਸ਼ੁਰੂ ਕੀਤੀ ਹੈ। ਪਹਿਲੇ ਪੜਾਅ ਵਿੱਚ 200 ਸਕੂਲਾਂ ਵਿੱਚ ਇਹ ਬੱਸ ਸਹੂਲਤ ਮੁਹੱਈਆ ਕਰਵਾਈ ਗਈ ਹੈ, ਜਿਸ ਤੋਂ ਬਾਅਦ ਇਸ ਸਕੀਮ ਨੂੰ ਅੱਗੇ ਵਧਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਹੈ।

RELATED ARTICLES

Most Popular

Recent Comments