ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਗਵਾਨ ਵਾਲਮੀਕਿ ਜਯੰਤੀ ਦੇ ਮੌਕੇ ਅੰਮ੍ਰਿਤਸਰ ਸਥਿਤ ਭਗਵਾਨ ਵਾਲਮੀਕਿ ਤੀਰਥ ਸਥਾਨ ‘ਤੇ ਨਤਮਸਤਕ ਹੋ ਕੇ ਰਾਜ ਦੀ ਖ਼ੁਸ਼ਹਾਲੀ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਅਰਦਾਸ ਕੀਤੀ। ਮਾਨ ਨੇ ਭਗਵਾਨ ਵਾਲਮੀਕਿ ਦੀ ਸਿੱਖਿਆਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਹਨਾਂ ਦੇ ਸਿਧਾਂਤ ਅੱਜ ਵੀ ਸਮਾਜ ਨੂੰ ਰਾਹ ਦਿਖਾਉਂਦੇ ਹਨ।
ਮੁੱਖ ਮੰਤਰੀ ਮਾਨ ਭਗਵਾਨ ਵਾਲਮੀਕਿ ਜਨਮ ਦਿਵਸ ਮੌਕੇ ਭਗਵਾਨ ਵਾਲਮੀਕਿ ਤੀਰਥ ਸਥਾਨ ‘ਤੇ ਹੋਏ ਨਤਮਸਤਕ
RELATED ARTICLES