HomePunjabi NewsLiberal Breaking"ਮੈਂ ਸੱਚ ਤੋਂ ਭੱਜਣ ਵਾਲਾ ਨਹੀਂ ਹਾਂ, ਮੈਨੂੰ ਦੇਸ਼ ਦੇ ਕਾਨੂੰਨ 'ਤੇ...

“ਮੈਂ ਸੱਚ ਤੋਂ ਭੱਜਣ ਵਾਲਾ ਨਹੀਂ ਹਾਂ, ਮੈਨੂੰ ਦੇਸ਼ ਦੇ ਕਾਨੂੰਨ ‘ਤੇ ਪੂਰਾ ਭਰੋਸਾ ਹੈ”: ਲਾਲਜੀਤ ਭੁੱਲਰ ਦਾ ਪਹਿਲਾ ਵੱਡਾ ਬਿਆਨ

ਅੰਮ੍ਰਿਤਸਰ: ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਗ੍ਰਿਫ਼ਤਾਰੀ ਦੌਰਾਨ ਆਪਣਾ ਪੱਖ ਰੱਖਦਿਆਂ ਕਿਹਾ ਹੈ ਕਿ ਉਹ ਸੱਚ ਤੋਂ ਭੱਜਣ ਵਾਲੇ ਨਹੀਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦੇ ਖ਼ਿਲਾਫ਼ ਸੋਸ਼ਲ ਮੀਡੀਆ ਅਤੇ ਸਿਆਸੀ ਹਲਕਿਆਂ ਵਿੱਚ ਝੂਠੀਆਂ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ। ਭੁੱਲਰ ਨੇ ਕਿਹਾ ਕਿ ਉਨ੍ਹਾਂ ਨੂੰ ਦੇਸ਼ ਦੀ ਨਿਆਂ ਪ੍ਰਣਾਲੀ ਅਤੇ ਕਾਨੂੰਨ ‘ਤੇ ਪੂਰਾ ਭਰੋਸਾ ਹੈ ਅਤੇ ਉਹ ਜਾਂਚ ਵਿੱਚ ਪੂਰਾ ਸਹਿਯੋਗ ਦੇਣ ਲਈ ਤਿਆਰ ਹਨ।

RELATED ARTICLES

Most Popular

Recent Comments