ਖੰਨਾ ਵਿੱਚ 2017 ਬੈਚ ਦੀ ਆਈਏਐਸ ਅਧਿਕਾਰੀ ਡਾ: ਸੋਨਾ ਥਿੰਦ ਫ਼ਤਹਿਗੜ੍ਹ ਸਾਹਿਬ ਦੀ ਨਵੀਂ ਡਿਪਟੀ ਕਮਿਸ਼ਨਰ ਬਣ ਗਈ ਹੈ। ਉਨ੍ਹਾਂ ਨੇ ਸ਼ਨੀਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਅਤੇ ਸ਼ਹੀਦਾਂ ਦੀ ਧਰਤੀ ਤੋਂ ਅਸ਼ੀਰਵਾਦ ਲੈਣ ਉਪਰੰਤ ਡਾ: ਥਿੰਦ ਡੀਸੀ ਦੀ ਕੁਰਸੀ ‘ਤੇ ਬੈਠ ਗਏ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੁਲੀਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।
ਆਈਏਐਸ ਅਧਿਕਾਰੀ ਡਾ: ਸੋਨਾ ਥਿੰਦ ਫ਼ਤਹਿਗੜ੍ਹ ਸਾਹਿਬ ਦੇ ਨਵੇਂ ਡਿਪਟੀ ਕਮਿਸ਼ਨਰ ਬਣੇ
RELATED ARTICLES