ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ਆਈਸੀਸੀ) ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਵਿਸ਼ਵ ਟੈਸਟ ਚੈਂਪੀਅਨਸ਼ਿਪ (ਡਬਲਯੂਟੀਸੀ) ਦੇ ਤੀਜੇ ਚੱਕਰ ਦਾ ਫਾਈਨਲ ਅਗਲੇ ਸਾਲ 11 ਤੋਂ 15 ਜੂਨ ਦਰਮਿਆਨ ਲਾਰਡਸ ਵਿੱਚ ਖੇਡਿਆ ਜਾਵੇਗਾ। ਆਈਸੀਸੀ ਨੇ ਇਸ ਮੈਚ ਲਈ 16 ਜੂਨ ਨੂੰ ਰਿਜ਼ਰਵ ਡੇਅ ਰੱਖਿਆ ਹੈ।
ਆਈਸੀਸੀ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੀਆਂ ਤਰੀਕਾਂ ਦਾ ਕੀਤਾ ਐਲਾਨ
RELATED ARTICLES